ਫੌਜ ‘ਤੇ ਰਾਜਨੀਤੀ ਬੰਦ ਕਰੇ ਭਾਜਪਾ : ਉਮਰ ਅਬਦੁੱਲਾ

ਸ਼੍ਰੀਨਗਰ— ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਟਵੀਟ ਕਰਕੇ ਭਾਰਤੀ ਜਨਤਾ ਪਾਰਟੀ ਨੂੰ ਸਲਾਹ ਦਿੰਦੇ ਹੋ ਇਹ ਕਿਹਾ ਕਿ ਉਹ ਫੌਜ ‘ਤੇ ਰਾਜਨੀਤੀ ਕਰਨੀ ਬੰਦ ਕਰ ਦੇਵੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਦੇ ਫੌਜ ‘ਤੇ ਦਿੱਤੇ ਬਿਆਨ ਨੂੰ ਲੈ ਕੇ ਇਹ ਗੱਲ ਕਹੀ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਪੀ. ਐੈੱਮ. ਨੇ ਗੁਜਰਾਤ ਚੋਣਾਂ ‘ਚ ਕਿਹਾ ਸੀ ਕਿ ਭਾਰਤੀ ਫੌਜ ਪਾਕਿਸਤਾਨ ਨੂੰ ਕਰਾਰਾ ਜਵਾਬ ਦੇ ਰਹੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸਕਜੀਕਲ ਸਟਰਾਈਕ ‘ਚ ਸਾਡੇ ਜਵਾਨ ਸ਼ਹੀਦ ਨਹੀਂ ਹੋਏ। ਕਾਂਗਰਸ ਚਾਹੁੰਦੀ ਹੈ ਕਿ ਸਾਡੇ ਜਵਾਨ ਸ਼ਹੀਦ ਹੋਣ?ਉਮਰ ਅਬਦੁੱਲਾ ਨੇ ਟਵੀਟ ਕੀਤਾ ਹੈ ਕਿ ਫੌਜ ‘ਤੇ ਪੀ. ਐੈੱਮ. ਮੋਦੀ ਰਾਜਨੀਤੀ ਕਰ ਰਹੇ ਹਨ, ਜੋ ਕਿ ਅਜਿਹਾ ਨਹੀਂ ਕਰਨਾ ਚਾਹੀਦਾ।

 

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ

50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.