Skip to content
Wednesday, October 28, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਬਰੈਂਪਟਨ : 5 ਵਾਹਨਾਂ ਦੀ ਹੋਈ ਟੱਕਰ, ਕਈ ਜ਼ਖਮੀ

By Admin Published 1 min read

ਇਸ ਹਾਦਸੇ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ ਜਿਨ੍ਹਾਂ ਨੂੰ ਪੈਰਾਮੈਡਿਕਸ ਵੱਲੋਂ ਮੌਕੇ ‘ਤੇ ਹੀ ਇਲਾਜ ਮੁਹੱਈਆ ਕਰਵਾਇਆ ਗਿਆ। ਉੱਥੇ ਹੀ ਇਕ ਵਿਅਕਤੀ ਨੂੰ ਗੰਭੀਰ ਜ਼ਖਮੀ ਹਾਲਤ ‘ਚ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹਾਦਸੇ ਕਾਰਨ ਬਰੈਂਪਟਨ ਦੇ ਇਸ ਇੰਟਰਸੈਕਸ਼ਨ ਨੂੰ ਦੁਪਿਹਰ ਬੰਦ ਕਰ ਦਿੱਤਾ ਗਿਆ ਅਤੇ ਲੋਕਾਂ ਨੂੰ ਇਸ ਪਾਸੇ ਵੱਲ ਨਾ ਆਉਣ ਦੀ ਹਿਦਾਇਤ ਦਿੱਤੀ ਗਈ। ਮੰਨਿਆ ਜਾ ਰਿਹਾ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਬਰਫਬਾਰੀ ਅਤੇ ਬਾਰਿਸ਼ ਕਾਰਨ ਇਹ ਹਾਦਸਾ ਵਾਪਰਿਆ। ਉੱਥੇ ਹੀ ਲੋਕਾਂ ਨੇ ਸੋਸ਼ਲ ਮੀਡੀਆ ਤੇ ਇਸ ਘਟਨਾ ‘ਤੇ ਦੁੱਖ ਜਤਾਇਆ ਹੈ। ਪੁਲਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਖਰਾਬ ਮੌਸਨ ਦੇ ਚਲਦਿਆਂ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp