ਸਰੀ:ਬੀਅਰ ਕਰੀਕ ਗੁਰਦੁਆਰੇ ਦੀ ਕਮੇਟੀ ਦੇ ਸਾਬਕਾ ਪ੍ਰਧਾਨ ਬਲਦੇਵ ਸਿੰਘ ਕਲਸੀ ਤੇ 2014 ਵਿੱਚ ਆਪਣੀਂ ਪਤਨੀ ਨਰਿੰਦਰ ਕੌਰ ਦਾ ਕਤਲ ਕਰਨ ਦੇ ਦੋਸ਼ ਲੱਗੇ ਹਨ। ਉਸਦੀ ਟਰੈਲ਼ 21 ਜੁਲਾਈ ਤੋਂ ਸ਼ੁਰੂ ਹੋ ਰਹੀ ਹੈ।ਪਿਛਲੇ ਦਿਨੀ ਅਦਾਲਤ ਵਿੱਚ ਉਸਨੇ ਆਪਣੇਂ ਆਪ ਨੂੰ ਬੇਦੋਸ਼ ਦੱਸਿਆ ਹੈ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


