ਸ੍ਰੀਨਗਰ,: ਉਤਰੀ ਕਸ਼ਮੀਰ ਦੇ ਬਾਂਦੀਪੋਰਾ ਇਲਾਕੇ ‘ਚ ਵੀਰਵਾਰ ਸਵੇਰੇ ਅਤਿਵਾਦੀਆਂ ਨੇ ਸੁਰੱਖਿਆ ਜਵਾਨਾਂ ‘ਤੇ ਹਮਲਾ ਕਰ ਦਿਤਾ। ਇਸ ਹਮਲੇ ‘ਚ ਦੋ ਜਵਾਨ ਜ਼ਖ਼ਮੀ ਹੋ ਗਏ ਹਨ। ਖ਼ਬਰਾਂ ਮੁਤਾਬਕ ਅਤਿਵਾਦੀ ਹਮਲਾ ਕਰਨ ਤੋਂ ਬਾਅਦ ਫ਼ਰਾਰ ਹੋ ਗਏ। ਪੁਲੀਸ ਦੇ ਇਕ ਅਧਿਕਾਰੀ ਨੇ ਦਸਿਆ ਕਿ ਜ਼ਿਲ੍ਹੇ ‘ਚ ਹਾਜਿਨ ਇਲਾਕੇ ਦੇ ਸ਼ਾਹਗੁੰਦ ਪਿੰਡ ‘ਚ ਦਹਿਸ਼ਤਗਰਦਾਂ ਦੀ ਮੌਜੂਦਗੀ ਦੇ ਬਾਰੇ ‘ਚ ਖੁਫ਼ੀਆ ਸੂਚਨਾ ਮਿਲਣ ਦੇ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਦੀ ਘੇਰਾਬੰਦੀ ਕਰ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ
ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ


