ਨਵੀਂ ਦਿੱਲੀ, – ਮੁਰਦਿਆਂ ਨੂੰ ਜਿਊਂਦਾ ਕਰਨ ਦਾ ਦਾਅਵਾ ਕਰਨ ਵਾਲੇ ਬਾਬਾ ਬਜਿੰਦਰ ਸਿੰਘ ਮਾਸਟਰ ਨੂੰ ਮੋਹਾਲੀ ਪੁਲਿਸ ਨੇ ਇੱਕ ਲੜਕੀ ਨਾਲ ਜਬਰ-ਜਨਾਹ ਕਰਨ ਅਤੇ ਉਸ ਦੀ ਅਸ਼ਲੀਲ ਵੀਡੀਓ ਵਾਇਰਲ ਕਰਨ ਦੇ ਦੋਸ਼ ‘ਚ ਅੱਜ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਯੂ. ਕੇ. ‘ਚ ਬਾਬਾ ਦਾ ਇੱਕ ਲਾਈਵ ਪ੍ਰੋਗਰਾਮ ਹੋਣਾ ਸੀ। ਸੂਤਰਾਂ ਤੋਂ ਮਿਲੀ ਸੂਚਨਾ ਮੁਤਾਬਕ ਬਾਬਾ ਨੂੰ ਯੂ. ਕੇ. ਜਾਣ ਤੋਂ ਪਹਿਲਾਂ ਸੂਚਨਾ ਦੇ ਆਧਾਰ ‘ਤੇ ਦਿੱਲੀ ਹਵਾਈ ਅੱਡੇ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


