ਆਧਿਕਾਰਿਤ ਅੰਕਡ਼ਿਆਂ ਮੁਤਾਬਕ ਦੇਸ਼ ‘ਚ ਦੇਸ਼ ਕੋਵਿਡ-19 ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 98,476 ਹੋ ਗਈ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਦੁਨੀਆਭਰ ‘ਚ ਕੋਰੋਨਾ ਵਾਇਰਸ ਕਾਰਣ 20 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਦੀ ਚਪੇਟ ‘ਚ ਆ ਚੁੱਕੇ ਹਨ ਜਿਨ੍ਰਾਂ ‘ਚੋਂ 1 ਲੱਖ 28 ਹਜ਼ਾਰ ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 4 ਲੱਖ 92 ਹਜ਼ਾਰ ਤੋਂ ਵਧੇਰੇ ਲੋਕ ਠੀਕ ਵੀ ਹੋ ਚੁੱਕੇ ਹਨ।