Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਬੱਚੇ ਦਾ ਜਿਨਸੀ ਸੋਸ਼ਣ ਕਰਨ ਦੇ ਦੋਸ਼ ’ਚ ਭਾਰਤੀ ਨਾਗਰਿਕ ਗ੍ਰਿਫ਼ਤਾਰ

By uscreative Published 1 min read

ਵਾਸ਼ਿੰਗਟਨ, 5 ਅਪਰੈਲ

ਅਮਰੀਕਾ ਵਿਚ ਭਾਰਤੀ ਨਾਗਰਿਕ ਨੂੰ ਮੈਰੀਲੈਂਡ ਸੂਬੇ ਵਿਚ ਨਾਬਾਲਗ ਦਾ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਪੁਲੀਸ ਨੇ ਮੁੜ ਗ੍ਰਿਫਤਾਰ ਕਰ ਲਿਆ ਹੈ। 32 ਸਾਲਾ ਵਿਅਕਤੀ ਨੂੰ 20 ਮਾਰਚ ਨੂੰ ਐਲੀਕੋਟ ਸਿਟੀ ਵਿਚ ਉਸ ਦੇ ਘਰ ਨੇੜਿਓਂ ਗ੍ਰਿਫਤਾਰ ਕੀਤਾ ਗਿਆ ਸੀ। ਭਾਰਤੀ ਨਾਗਰਿਕ 12 ਦਸੰਬਰ 2019 ਨੂੰ ਵਰਜੀਨੀਆ ਦੇ ਕੌਮਾਂਤਰੀ ਏਅਰਪੋਰਟ ‘ਤੇ ਵਿਦੇਸ਼ੀ ਮਹਿਮਾਨ ਵਜੋਂ ਅਮਰੀਕਾ ਵਿੱਚ ਦਾਖਲ ਹੋਇਆ ਸੀ। ਉਸ ਨੂੰ 14 ਨਵੰਬਰ 2021 ਨੂੰ ਨਿਊਯਾਰਕ ਦੇ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਫੜਿਆ ਗਿਆ ਸੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp