Skip to content
Tuesday, October 27, 2026 8°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਸ਼ਰਧਾਂਜਲੀ Obituaries

ਭਾਈ ਦਇਆ ਸਿੰਘ ਲਾਹੌਰੀਆ ਦੇ ਮਾਤਾ ਜੀ ਈਸ਼ਰ ਕੌਰ (105) ਅਕਾਲ ਚਲਾਣਾ ਕਰ ਗਏ

By Admin Published 1 min read

ਚੰਡੀਗੜ੍ਹ: ਸਿਆਸੀ ਸਿੱਖ ਕੈਦੀ ਭਾਈ ਦਇਆ ਸਿੰਘ ਲਾਹੌਰੀਆ ਜੋ ਕਿ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਬੰਦ ਹਨ। ਉਨ੍ਹਾਂ ਦੇ ਮਾਤਾ ਜੀ ਈਸ਼ਰ ਕੌਰ (105) 12 ਸਤੰਬਰ ਨੂੰ ਸਵੇਰੇ 9 ਵਜੇ ਆਪਣੇ ਪਿੰਡ ਕਸਬਾ ਵਿਖੇ ਅਕਾਲ ਚਲਾਣਾ ਕਰ ਗਏ।

ਪ੍ਰਾਪਤ ਜਾਣਕਾਰੀ ਅਨੁਸਾਰ ਮਾਤਾ ਈਸ਼ਰ ਕੌਰ ਜੀ ਪਿਛਲੇ ਕਈ ਸਾਲਾਂ ਤੋਂ ਚੂਲੇ ਦੀ ਤਕਲੀਫ ਤੋਂ ਪੀੜਤ ਸਨ ਜਿਸ ਕਾਰਨ ਬਿਸਤਰ ‘ਤੇ ਹੀ ਰਹਿਣ ਨੂੰ ਮਜਬੂਰ ਸਨ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਭਾਈ ਲਾਹੌਰੀਆ ਦੇ ਸਮੁੱਚੇ ਪਰਿਵਾਰ ਨੇ ਕਿਸੇ ਨਾ ਕਿਸੇ ਰੂਪ ਵਿਚ ਥਾਣਿਆਂ ਅਤੇ ਜੇਲ੍ਹਾਂ ਵਿਚ ਸਮਾਂ ਲੰਘਾਇਆ ਹੈ। ਮਾਤਾ ਈਸ਼ਰ ਕੌਰ ਨੂੰ ਵੀ ਆਪਣੀ ਧੀਆਂ ਸਮੇਤ ਥਾਣਿਆਂ ਵਿਚ ਰਹਿਣਾ ਪਿਆ। ਭਾਈ ਲਾਹੌਰੀਆ ਦੀ ਧਰਮ ਪਤਨੀ ਬੀਬੀ ਕਮਲਜੀਤ ਕੌਰ ਨੇ ਵੀ 11 ਸਾਲ ਵੱਖ-ਵੱਖ ਜੇਲ੍ਹਾਂ ਵਿਚ ਕੱਟੇ।ਭਾਈ ਦਇਆ ਸਿੰਘ ਨੂੰ ਭਾਰਤ ਸਰਕਾਰ ਵਲੋਂ 1997 ਵਿਚ ਅਮਰੀਕਾ ਤੋਂ ਡਿਪੋਰਟ ਕਰ ਕੇ ਲਿਆਂਦਾ ਗਿਆ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਸ਼ਰਧਾਂਜਲੀ Obituaries →
Share on WhatsApp