ਜੰਮੂ :- ਕੰਟਰੋਲ ਰੇਖਾ ‘ਤੇ ਪਾਕਿਸਤਾਨ ਵੱਲੋਂ ਕੀਤੀ ਜਾ ਰਹੀ ਗੋਲੀਬੰਦੀ ਦੀ ਉਲੰਘਣਾ ਅਤੇ ਮਾਛਿਲ ਸੈਕਟਰ ‘ਚ ਪਾਕੀ ਫੌਜ ਦੀ ਵਹਿਸ਼ੀਆਨਾ ਹਰਕਤ ਦੇ ਜੁਆਬ ‘ਚ ਭਾਰਤੀ ਫੌਜ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਪਾਕਿਸਤਾਨ ਨੂੰ ਭਾਰੀ ਨੁਕਸਾਨ ਹੋਇਆ ਹੈ। ਭਾਰਤੀ ਫੌਜ ਵੱਲੋਂ ਕੀਤੀ ਗਈ ਜੁਆਬੀ ਗੋਲੀਬਾਰੀ ‘ਚ ਪਾਕਿਸਤਾਨੀ ਫੌਜ ਦੇ ਇੱਕ ਅਫਸਰ ਸਮੇਤ ਤਿੰਨ ਫੌਜੀ ਮਾਰੇ ਗਏ ਹਨ। ਇਸ ਤੋਂ ਇਲਾਵਾ ਮਕਬੂਜ਼ਾ ਕਸ਼ਮੀਰ ‘ਚ ਤਿੰਨ ਨਾਗਰਿਕ ਵੀ ਮਾਰੇ ਗਏ ਹਨ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


