Skip to content
Wednesday, October 28, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਭਾਰਤ-ਪਾਕਿ ਵਿਚਕਾਰ ਗੱਲਬਾਤ ਹੋਵੇ ਤਾਂ ਸਵਾਗਤ ਕਰਾਂਗੇ : ਅਮਰੀਕਾ

By Admin Published 1 min read

ਵਾਸ਼ਿੰਗਟਨ, 14 ਜੁਲਾਈ (ਹਮਦਰਦ ਨਿਊਜ਼ ਸਰਵਿਸ) : ਹਿਜਬੁਲ ਦੇ ਕਮਾਂਡਰ ਬੁਰਹਾਨ ਵਾਨੀ ਦੀ ਮੌਤ ਤੋਂ ਬਾਅਦ ਕਸ਼ਮੀਰ ਵਿੱਚ ਜਾਰੀ ਅਸ਼ਾਂਤੀ ਦੇ ਵਿਚਕਾਰ ਭਾਰਤ ਤੇ ਪਾਕਿਸਤਾਨ ਵਿੱਚ ਛਿੜੀ ਸ਼ਬਦੀਜੰਗ ਦੇ ਮੱਦੇਨਜ਼ਰ ਅਮਰੀਕਾ ਨੇ ਕਿਹਾ ਕਿ ਉਹ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਗੱਲਬਾਤ ਦਾ ਸਮਰਥਨ ਕਰਦਾ ਹੈ। ਵਿਦੇਸ਼ ਮੰਤਰਾਲੇ ਦੇ ਉਪ ਬੁਲਾਰੇ ਮਾਰਕ ਟੋਨਰ ਨੇ ਆਪਣੀ ਪ੍ਰੈਸ ਕਾਨਫਰੰਸ ਵਿੱਚ ਕਿਹਾ, ”ਅਸੀਂ ਭਾਰਤ ਅਤੇ ਪਾਕਿਸਤਾਨ ਦੇ ਵਿਚਕਾਰ ਇਸ ਮਾਮਲੇ ‘ਤੇ ਗੱਲਬਾਤ ਹੁੰਦੀ ਦੇਖਣਾ ਚਾਹੁੰਦੇ ਹਾਂ ਕਿ ਕਸ਼ਮੀਰ ਵਿੱਚ ਜੰਗ ਨੂੰ ਕਿਵੇਂ ਸੁਲਝਾਇਆ ਜਾਵੇ ਅਤੇ ਸਾਡੀ ਨੀਤੀ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ।”

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp