ਭਾਰਤ ਸਰਕਾਰ ਵੱਲੋਂ ਕਿਸਾਨੀ ਕਰਜ਼ੇ ਮੁਆਫ਼ ਕਰਨ ਦੀ ਕੋਈ ਤਜਵੀਜ਼ ਨਹੀਂ: ਜੇਤਲੀ
ਨਵੀਂ ਦਿੱਲੀ, : ਪੰਜਾਬ ਸਰਕਾਰ ਵਲੋਂ ਕਿਸਾਨੀ ਕਰਜ਼ਾ ਮੁਆਫ਼ੀ ਦੇ ਐਲਾਨ ਤੋਂ ਇਕ ਦਿਨ ਬਾਅਦ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਦੁਹਰਾਇਆ ਕਿ ਕੇਂਦਰ ਸਰਕਾਰ ਵਲੋਂ ਕਰਜ਼ੇ ਦੇ ਮਾਮਲੇ ਵਿਚ ਕਿਸਾਨਾਂ ਨੂੰ ਕੋਈ ਰਾਹਤ ਦੇਣ ਦੀ ਯੋਜਨਾ ਨਹੀਂ ਹੈ।



