ਦੱਖਣੀ ਫ਼ਿਲਮਾਂ ਦੀ ਮਸ਼ਹੂਰ ਅਦਾਕਾਰਾ ਰਹਿ ਚੁੱਕੀ ਨਵਨੀਤ ਕੌਰ ਰਾਣਾ ਦੋ ਪੰਜਾਬੀ ਫ਼ਿਲਮਾਂ ਵੀ ਕਰ ਚੁੱਕੀ ਹੈ। ਗੁਰਪ੍ਰੀਤ ਘੁੱਗੀ ਨਾਲ ਫ਼ਿਲਮ ‘ਲੜ ਗਿਆ ਪੇਚਾ’ ਅਤੇ ਲਖਵਿੰਦਰ ਵਡਾਲੀ ਨਾਲ ਫ਼ਿਲਮ ‘ਛੇਵਾਂ ਦਰਿਆ’ ਵਿੱਚ ਨਜ਼ਰ ਆਈ ਨਵਨੀਤ ਕੌਰ ਰਾਣਾ ਆਜ਼ਾਦ ਸਾਂਸਦ ਦੇ ਤੌਰ ‘ਤੇ ਚੁਣੇ ਗਏ ਹਨ।
ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ ਨੇ ਕੈਂਬਲ ਹਾਈਟਸ ਦੇ ਵੱਡੇ ਵਿਕਾਸ ਲਈ ਪ੍ਰਸਤਾਵਿਤ ਲੀਜ਼ ਨੂੰ ਅੱਗੇ ਵਧਾਇਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਅਤੇ ਪ੍ਰੋਲੋਜਿਸ (Prologis), ਜੋ ਲੋਜਿਸਟਿਕਸ ਰੀਅਲ ਐਸਟੇਟ ਖੇਤਰ ਵਿੱਚ ਇੱਕ ਗਲੋਬਲ ਲੀਡਰ ਕੰਪਨੀ ਹੈ, ਦਰਮਿਆਨ ਇੱਕ ਪ੍ਰਸਤਾਵਿਤ ਲੰਬੇ ਸਮੇਂ ਦੀ ਲੀਜ਼ ਸਬੰਧੀ ਉੱਚ ਪੱਧਰੀ


