ਜਾਣਕਾਰੀ ਮੁਤਾਬਕ ਟੱਕਰ ਇੰਨੀ ਜ਼ਬਰਦਸਤ ਸੀ ਕਿ 9 ਲੋਕਾਂ ਦੀ ਘਟਨਾ ਵਾਲੀ ਥਾਂ ‘ਤੇ ਮੌਤ ਹੋ ਗਈ। ਇਸ ਹਾਸਦੇ ‘ਚ ਆਟੋ ਰਿਕਸ਼ਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਸਥਾਨਕ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀਆਂ ਨੂੰ ਸਰਕਾਰੀ ਮੈਡੀਕਲ ਕਾਲਜ ਤੇ ਹਸਪਤਾਲ ਦਾਖਲ ਕਰਵਾਇਆ। ਪੁਲਸ ਹਾਦਸੇ ‘ਚ ਪ੍ਰਭਾਵਿਤ ਲੋਕਾਂ ਦੀ ਪਛਾਣ ਕਰਨ ‘ਚ ਲੱਗੀ ਹੋਈ ਹੈ। ਇਸ ਮਾਮਲੇ ‘ਚ ਬਿਦਕੀਨ ਥਾਣੇ ‘ਚ ਇਕ ਮਾਮਲਾ ਦਰਜ ਕੀਤਾ ਹੈ।
ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ
ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ (ਰਣਜੀਤ ਸਿੰਘ ਸੰਘੇੜਾ) ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

