ਕੁਲਵਿੰਦਰ ਸਿੰਘ ਰਾਏ, ਖੰਨਾ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਿਬੜਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ। ਇਸ ਦੌਰਾਨ ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਕੁਲਵੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਪਿੰ੍ਸੀਪਲ ਹਰਨੇਕ ਸਿੰਘ ਨੇ ਮਾਤਾ ਪਿਤਾ ਨੂੰ ਸਰਕਾਰ ਵੱਲੋਂ ਮਿਲ ਰਹੀਆਂ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਤੇ ਆਪਣੇ ਬੱਚੇ ਸਰਕਾਰੀ ਸਕੂਲਾਂ ‘ਚ ਪੜ੍ਹਾਉਣ ਲਈ ਪੇ੍ਰਿਤ ਕੀਤਾ।

ਸਕੂਲ ਦੇ ਅਧਿਆਪਕਾਂ ਨੇ ਮੀਟਿੰਗ ਦੌਰਾਨ ਬੱਚਿਆਂ ਦੇ ਮਾਪਿਆਂ ਨੂੰ ਸਿੱਖਿਆ ਤੇ ਖੇਡਾਂ ਦੇ ਖੇਤਰ ਪ੍ਰਰਾਪਤੀਆਂ ਕਰ ਰਹੇ ਬੱਚਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਕਮੇਟੀ ਚੇਅਰਮੈਨ ਜਸਪਾਲ ਸਿੰਘ, ਲੈਕਚਰਾਰ ਪਵਨਦੀਪ ਕੌਰ, ਗੁਰਜੰਟ ਸਿੰਘ, ਰਜਨੀ ਕੁਮਾਰੀ, ਰਮਨਪ੍ਰਰੀਤ ਕੌਰ, ਗੁਰਦੀਪ ਸਿੰਘ, ਰਵਿੰਦਰ ਕੌਰ, ਰਾਕੇਸ਼ ਕੁਮਾਰ, ਜਸਵਿੰਦਰ ਕੌਰ ਗਿੱਲ, ਮਨਪ੍ਰਰੀਤ ਸਿੰਘ, ਕਨੂੰ ਪਿ੍ਰਆ, ਮੋਨਿਕਾ, ਮਨਵੀਰ ਕੌਰ, ਜਸਵੰਤ ਕੌਰ, ਗੁਰਪ੍ਰਰੀਤ ਕੌਰ, ਮਨਦੀਪ ਕੌਰ, ਪੂਜਾ ਰਾਣੀ, ਸ਼ਿਵਾਨੀ ਗੁਪਤਾ, ਲਖਵੀਰ ਸਿੰਘ, ਅਵਤਾਰ ਸਿੰਘ, ਕੰਵਲਜੀਤ ਸਿੰਘ, ਗੁਰਦੇਵ ਸਿੰਘ ਆਦਿ ਹਾਜ਼ਰ ਸਨ।