ਸਟਾਫ ਰਿਪੋਰਟਰ, ਖੰਨਾ : ਮਿਲ ‘ਚੋਂ ਚੋਰੀ ਕਰਨ ਦੇ ਦੋਸ਼ ਅਧੀਨ ਪੁਲਿਸ ਵੱਲੋਂ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਵੱਲੋਂ ਅਸ਼ਵਨੀ ਕੁਮਾਰ ਗੁਪਤਾ ਵਾਸੀ ਨਵੀਂ ਅਬਾਦੀ ਖੰਨਾ ਦੀ ਸ਼ਿਕਾਇਤ ‘ਤੇ ਬਿੱਟੂ ਕੁਮਾਰ, ਰਣਜੀਤ ਕੁਮਾਰ ਪਾਸਵਾਨ, ਪਵਨ ਲਾਲਾ ਤੇ ਵਿਕਾਸ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਵੱਲੋਂ ਦਰਜ ਕਰਵਾਈ ਰਿਪੋਰਟ ਰਾਹੀਂ ਅਸ਼ਵਨੀ ਕੁਮਾਰ ਨੇ ਦੱਸਿਆ ਮੁਲਜ਼ਮ ਵਿਅਕਤੀਆਂ ਵੱਲੋਂ ਉਸ ਦੀ ਪ੍ਰਤਾਪ ਮਿਲਜ਼ ਵਿਖੇ ਚੋਰੀ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
ਸਰੀ ਫਿਊਜ਼ਨ ਫ਼ੈਸਟੀਵਲ 18-19 ਜੁਲਾਈ ਨੂੰ ਫੁੱਟਬਾਲ ਥੀਮ ਨਾਲ ਵਾਪਸ ਆ ਰਿਹਾ
50 ਤੋਂ ਵੱਧ ਪਵੇਲੀਅਨ, ਗਾਇਕ ਕੁਲਵਿੰਦਰ ਬਿੱਲਾ ਸਮੇਤ ਕਈ ਚੋਟੀ ਦੇ ਕਲਾਕਾਰ ਇਸ ਮੁਫ਼ਤ ਮੇਲੇ ਨੂੰ ਚਾਰ ਚੰਦ ਲਾਉਣਗੇ ਸਰੀ, ਬੀ.ਸੀ. – ਸਰੀ ਫਿਊਜ਼ਨ ਫ਼ੈਸਟੀਵਲ 18 ਅਤੇ 19 ਜੁਲਾਈ ਨੂੰ ਹਾਲੈਂਡ ਪਾਰਕ ਵਿੱਚ


