Skip to content
Wednesday, October 28, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਮੀਕਾ ਸਿੰਘ ‘ਤੇ ਮੁੰਬਈ ਦੀ ਇਕ ਫੈਸ਼ਨ ਡਿਜ਼ਾਈਨਰ ਨੇ ਛੇੜਖਾਨੀ ਦਾ ਦੋਸ਼

By Admin Published 1 min read

ਨਵੀਂ ਦਿੱਲੀ— ਬਾਲੀਵੁੱਡ ਦੇ ਮਸ਼ਹੂਰ ਗਾਇਕ ਮੀਕਾ ਸਿੰਘ ‘ਤੇ ਮੁੰਬਈ ਦੀ ਇਕ ਫੈਸ਼ਨ ਡਿਜ਼ਾਈਨਰ ਨੇ ਛੇੜਖਾਨੀ ਦਾ ਦੋਸ਼ ਲਗਾਇਆ ਹੈ। ਵਰਸੋਵਾ ਪੁਲਸ ਥਾਣੇ ‘ਚ ਮਹਿਲਾ ਦੀ ਸ਼ਿਕਾਇਤ ਤੋਂ ਬਾਅਦ ਕੇਸ ਦਰਜ ਕਰ ਲਿਆ ਗਿਆ ਹੈ। ਪੁਲਸ ਕੋਲੋਂ ਮਿਲੀ ਜਾਣਕਾਰੀ ਮੁਤਾਬਕ ਮੀਕਾ ਸਿੰਘ ‘ਤੇ ਆਈ. ਪੀ. ਸੀ. ਦੀ ਧਾਰਾ 354, 323 ਤੇ 504 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਫੈਸ਼ਨ ਡਿਜ਼ਾਈਨਰ ਮੀਕਾ ਦੀ ਜਾਣ-ਪਛਾਣ ਦੀ ਦੱਸੀ ਜਾ ਰਹੀ ਹੈ। ਮਹਿਲਾ ਦਾ ਦੋਸ਼ ਹੈ ਕਿ ਮੀਕਾ ਸਿੰਘ ਨੇ ਉਸ ਨਾਲ ਬਦਤਮੀਜ਼ੀ ਕੀਤੀ ਤੇ ਉਸ ਨੂੰ ਨੁਕਸਾਨ ਪਹੁੰਚਾਉਣ ਦੀ ਵੀ ਕੋਸ਼ਿਸ਼ ਕੀਤੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp