ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


