Skip to content
Monday, October 19, 2026 13°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
Canada

ਮੇਅਰ ਬਰੈਂਡਾ ਲੌਕ ਦਾ ਫਲੀਟਵੁੱਡ ਇਸਲਾਮਿਕ ਸੈਂਟਰ ਦੀ ਭੰਨਤੋੜ ਬਾਰੇ ਬਿਆਨ

By Admin Published 1 min read

ਫਲੀਟਵੁੱਡ ਇਸਲਾਮਿਕ ਸੈਂਟਰ ਵਿੱਚ ਰਿਪੋਰਟ ਕੀਤੇ ਗਏ ਨਫ਼ਰਤ ਭਰੇ ਸੁਨੇਹੇ ਅਤੇ ਧਮਕੀਆਂ ਬਹੁਤ ਹੀ ਅਪਮਾਨਜਨਕ ਅਤੇ ਦਿਲ ਦੁਖਾਉਣ ਵਾਲੀਆਂ ਹਨ। ਕਿਸੇ ਵਿਅਕਤੀ ਨੂੰ ਉਸਦੇ ਧਰਮ ਦੇ ਆਧਾਰ ‘ਤੇ ਡਰਾਉਣ ਜਾਂ ਧਮਕਾਉਣ ਦੀਆਂ ਕੋਸ਼ਿਸ਼ਾਂ, ਉਸ ਸੁਰੱਖਿਆ ਅਤੇ ਆਪਣੇਪਣ ਦੀ ਭਾਵਨਾ ਨੂੰ ਕਮਜ਼ੋਰ ਕਰਦੀਆਂ ਹਨ, ਜਿਸਦਾ ਹਰ ਨਿਵਾਸੀ ਹੱਕਦਾਰ ਹੈ।

ਮੈਂ ਇਸ ਮੁਸ਼ਕਲ ਸਮੇਂ ਦੌਰਾਨ ਮੁਸਲਿਮ ਭਾਈਚਾਰੇ ਅਤੇ ਫਲੀਟਵੁੱਡ ਇਸਲਾਮਿਕ ਸੈਂਟਰ ਦੇ ਮੈਂਬਰਾਂ ਨਾਲ ਖੜੀ  ਹਾਂ। ਮੈਂ ਸਰੀ ਆਰਸੀਐਮਪੀ ਦੇ ਪ੍ਰੋਵਿੰਸ਼ੀਅਲ ਓਪਰੇਸ਼ਨਜ਼ ਸਪੋਰਟ ਯੂਨਿਟ (SPOSU) ਦਾ ਧੰਨਵਾਦ ਕਰਦੀ ਹਾਂ, ਜੋ ਇਸ ਘਟਨਾ ਦੀ ਜਾਂਚ ਕਰ ਰਹੇ ਹਨ, ਤਾਂ ਜੋ ਜ਼ਿੰਮੇਵਾਰ ਲੋਕਾਂ ਨੂੰ ਜਵਾਬਦੇਹ ਠਹਿਰਾਇਆ ਜਾ ਸਕੇ।

ਮੇਅਰ ਬਰੈਂਡਾ ਲੌਕ

ਸਿਟੀ ਆਫ਼ ਸਰੀ

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp