ਸੁਖਦੇਵ ਗਰਗ, ਜਗਰਾਓਂ : ਮੈਕਰੋ ਗਲੋਬਲ ਮੋਗਾ ਦੀ ਜਗਰਾਓਂ ਬਰਾਂਚ ਦੇ ਵਿਦਿਆਰਥੀ ਜਗਮੀਤ ਸਿੰਘ ਮਾਨ ਦਾ ਆਈਲੈਟਸ ਟੈਸਟ ਨਤੀਜਾ ਸ਼ਾਨਦਾਰ ਰਿਹਾ।

ਸੰਸਥਾ ਦੇ ਸੰਸਥਾਪਕ ਗੁਰਮਿਲਾਪ ਸਿੰਘ ਡੱਲਾ ਨੇ ਮੈਕਰੋ ਗਲੋਬਲ ਆਪਣੀਆਂ ਆਈਲੈਟਸ ਤੇ ਸਟੂਡੈਂਟ ਵੀਜ਼ੇ ਦੀਆਂ ਸੇਵਾਵਾਂ ਨਾਲ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ। ਉਨ੍ਹਾਂ ਦੱਸਿਆ ਸੰਸਥਾ ‘ਚ ਸਟੂਡੈਂਟ ਵੀਜ਼ੇ ਦੇ ਨਾਲ ਵਿਜ਼ਟਰ ਵੀਜ਼ੇ ਤੇ ਓਪਨ ਵਰਕ ਪਰਮਿਟ ਦੀਆਂ ਸੇਵਾਵਾਂ ਵੀ ਦਿੱਤੀਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਮੈਕਰੋ ਗਲੋਬਲ ਜਗਰਾਓਂ ਬਰਾਂਚ ਦੇ ਵਿਦਿਆਰਥੀ ਜਗਮੀਤ ਸਿੰਘ ਮਾਨ ਨੇ ਲਿਸਨਿੰਗ ਤੇ ਰੀਡਿੰਗ ‘ਚੋਂ ਸਾਢੇ ਅੱਠ, ਰਾਈਟਿੰਗ ਤੇ ਸਪੀਕਿੰਗ ‘ਚੋਂ ਸਾਢੇ ਛੇ ਬੈਂਡ ਹਾਸਲ ਕੀਤੇ।

ਉਨ੍ਹਾਂ ਦੱਸਿਆ ਸੰਸਥਾ ‘ਚ ਕਮਜ਼ੋਰ ਵਿਦਿਆਰਥੀਆਂ ਲਈ ਸਪੈਸ਼ਲ ਸੈਮੀਨਾਰ ਰੱਖਿਆ ਜਾਂਦਾ ਹੈ ਤੇ ਕੁਆਲਿਟੀ ਨੂੰ ਬਰਕਰਾਰ ਰੱਖਦੇ ਹੋਏ ਵਿਦਿਆਰਥੀਆਂ ਨੂੰ ਫਰੈੱਸ਼ ਹੈਂਡਆਊਟਸ ਦਿੱਤੇ ਜਾਂਦੇ ਹਨ ਜੋ ਕਿ ਵਿਦਿਆਰਥੀਆਂ ਨੂੰ ਚੰਗੇ ਸਕੋਰ ਪ੍ਰਰਾਪਤ ਕਰਨ ਲਈ ਮਦਦਗਾਰ ਸਾਬਤ ਹੋਏ ਹਨ।