ਨਵੀਂ ਦਿੱਲੀ :- ਹੁਣ ਤੱਕ ਕੇਂਦਰ ਸਰਕਾਰ ਅਤੇ ਕੇਂਦਰੀ ਬੈਂਕ ਆਖਦੇ ਆ ਰਹੇ ਹਨ ਕਿ 500 ਰੁਪਏ ਅਤੇ 1000 ਰੁਪਏ ਦੇ ਨੋਟ ਵਾਪਸ ਲੈਣ ਦਾ ਫ਼ੈਸਲਾ ਰਿਜ਼ਰਵ ਬੈਂਕ ਦਾ ਸੀ, ਪਰ ਰਿਜ਼ਰਵ ਬੈਂਕ ਵੱਲੋਂ ਮਹੀਨੇ ਦੇ ਅੰਤ ‘ਚ ਇੱਕ ਪਾਰਲੀਮਾਨੀ ਕਮੇਟੀ ਨੂੰ ਸੌਂਪੇ ਗਏ ਦਸਤਾਵੇਜ਼ਾਂ ‘ਚ ਕਿਹਾ ਗਿਆ ਹੈ ਕਿ ਸਰਕਾਰ ਨੇ ਹੀ 500 ਅਤੇ 1000 ਰੁਪਏ ਦੇ ਨੋਟ ਵਾਪਸ ਲੈਣ ਲਈ ਕਿਹਾ ਸੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


