ਇਸਲਾਮਾਬਾਦ— ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਜ਼ੁਲਫ਼ਿਕਾਰ ਅਲੀ ਭੁੱਟੋ ਦੀ ਮੌਤ ਦੇ 39 ਸਾਲ ਬਾਅਦ ਇਕ ਵੱਡਾ ਫੈਸਲਾ ਆਇਆ ਹੈ। ਸਿੰਧ ਹਾਈ ਕੋਰਟ ਨੇ ਭੁੱਟੋ ਨੂੰ ਸ਼ਹੀਦ ਦਾ ਦਰਜਾ ਦਿੰਦੇ ਹੋਏ ਉਨ੍ਹਾਂ ਦੇ ਨਾਂ ਅੱਗੇ ਸ਼ਹੀਦ ਸ਼ਬਦ ਜੋੜਿਆ ਹੈ। ਕੋਰਟ ਦਾ ਕਹਿਣਾ ਹੈ ਕਿ ਭੁੱਟੋ ਤਾਨਾਸ਼ਾਹੀ ਸ਼ਾਸਨ ਦਾ ਸ਼ਿਕਾਰ ਹੋਏ ਸੀ। ਭੁੱਟੋ ਪਾਕਿਸਤਾਨ ਦੇ ਸਭ ਤੋਂ ਤਾਕਤਵਰ ਨੇਤਾਵਾਂ ‘ਚੋਂ ਸਨ ਪਰ ਉਨ੍ਹਾਂ ਨੂੰ ਫੌਜ ਨੇ 1977 ‘ਚ ਗੱਦੀ ਤੋਂ ਉਤਾਰ ਦਿੱਤਾ ਸੀ ਤੇ 2 ਸਾਲ ਬਾਅਦ ਉਨ੍ਹਾਂ ਨੂੰ ਫਾਂਸੀ ਦੇ ਦਿੱਤੀ ਗਈ ਸੀ। ਉਨ੍ਹਾਂ ‘ਤੇ ਆਪਣੇ ਸਿਆਸੀ ਵਿਰੋਧੀ ਦੇ ਹੱਤਿਆ ‘ਚ ਸ਼ਾਮਲ ਹੋਣ ਦਾ ਦੋਸ਼ ਲਗਦਾ ਰਿਹਾ, ਜਿਸ ਤੋਂ ਉਹ ਹਮੇਸਾ ਇਨਕਾਰ ਕਰਦੇ ਰਹੇ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


