ਨਵੀਂ ਦਿੱਲੀ,- ਲੋਕ ਸਭਾ ‘ਚੋਂ ਤਿੰਨ ਤਲਾਕ ਬਿੱਲ ਪਾਸ ਹੋਣ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਆਸ ਹੈ ਕਿ ਰਾਜ ਸਭਾ ‘ਚ ਵੀ ਇਹ ਬਿੱਲ ਪਾਸ ਹੋ ਜਾਵੇਗਾ।
ਪੱਛਮੀ ਕੈਨੇਡਾ ਦਾ ਪਹਿਲਾ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਸਰੀ ਵਿੱਚ ਖੁੱਲ੍ਹਿਆ
ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੂੰ ਗਿਲਡਫੋਰਡ ਹਾਈਟਸ ਪਾਰਕ ਵਿੱਚ ਪੱਛਮੀ ਕੈਨੇਡਾ ਦੇ ਪਹਿਲੇ ਜੰਪਸਟਾਰਟ ਕਮਿਊਨਿਟੀ ਸੌਕਰ ਪਿੱਚ ਦੀ ਸ਼ੁਰੂਆਤ ਕਰਨ ‘ਤੇ ਮਾਣ ਹੈ। ਕੈਨੇਡੀਅਨ


