ਸੁਖਦੇਵ ਗਰਗ, ਜਗਰਾਓਂ : ਜਗਰਾਓਂ ਦੀ ਰਾਮਗੜ੍ਹੀਆ ਵੈੱਲਫੇਅਰ ਕੌਂਸਲ ਤੇ ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਵੱਲੋਂ ਬੁੱਧਵਾਰ ਸਥਾਨਕ ਗੁਰਦੁਆਰਾ ਵਿਸ਼ਵਕਰਮਾ ਮੰਦਰ ਵਿਖੇ ਕਰਵਾਏ ਸਮਾਗਮ ‘ਚ 17 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਇਸ ਮੌਕੇ ਸਰਪ੍ਰਸਤ ਬਾਬਾ ਮੋਹਣ ਸਿੰਘ ਸੱਗੂ, ਹਰਜਿੰਦਰ ਸਿੰਘ ਤੇ ਜਗਦੇਵ ਸਿੰਘ ਮਠਾੜੂ ਨੇ ਕਿਹਾ ਇਹ ਸੰਸਥਾ ਪਿਛਲੇ 12 ਸਾਲਾਂ ਤੋਂ ਲਗਾਤਾਰ ਰਾਸ਼ਨ ਵੰਡਦੀ ਆ ਰਹੀ ਹੈ।

ਇਸ ਮੌਕੇ ਸਰਪ੍ਰਸਤ ਦਰਸ਼ਨ ਸਿੰਘ ਸੱਗੂ, ਬਲਵੰਤ ਸਿੰਘ ਪਨੇਸਰ , ਸੁਰਜੀਤ ਸਿੰਘ, ਖ਼ਜ਼ਾਨਚੀ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਸੱਗੂ, ਰਾਜਵੰਤ ਸਿੰਘ ਸੱਗੂ, ਨਛੱਤਰ ਸਿੰਘ ਕਲਸੀ, ਪਿੰ੍ਸੀਪਲ ਜਗਮੋਹਨ ਸਿੰਘ, ਮਨਮੋਹਨ ਸਿੰਘ ਕਲਸੀ, ਭੁਪਿੰਦਰ ਸਿੰਘ ਉੱਭੀ, ਭੁਪਿੰਦਰ ਸਿੰਘ ਸੱਗੂ, ਹਰਪ੍ਰਰੀਤ ਸਿੰਘ ਸੱਗੂ, ਮਾਸਟਰ ਹਰਜਿੰਦਰ ਸਿੰਘ ਧੰਜਲ, ਦਰਸ਼ਨ ਸਿੰਘ ਸੱਗੂ, ਤਰਲੋਚਨ ਸਿੰਘ ਪਨੇਸਰ, ਭਵਨਜੀਤ ਸਿੰਘ ਉੱਭੀ, ਭੁਪਿੰਦਰ ਸਿੰਘ ਸੱਗੂ, ਹਰਦਿਆਲ ਸਿੰਘ ਮੁੰਡੇ, ਬਿਲਡਿੰਗ ਠੇਕੇਦਾਰ ਐਸੋਸੀਏਸ਼ਨ ਪ੍ਰਧਾਨ ਰਾਜਿੰਦਰ ਸਿੰਘ ਰਿੰਕੂ, ਬਲਵਿੰਦਰ ਸਿੰਘ ਪੱਪਾ, ਰਾਜਵੰਤ ਸਿੰਘ ਸੱਗੂ , ਗੁਰਸੇਵਕ ਸਿੰਘ ਮੱਲ੍ਹਾ, ਬਲਵੀਰ ਸਿੰਘ ਸਿਵੀਆਂ, ਜਿੰਦਰ ਸਿੰਘ ਵਿਰਦੀ ਆਦਿ ਹਾਜ਼ਰ ਸਨ।