ਫ਼ਰੀਦਕੋਟ: ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਪਿਛਲੀ ਅਕਾਲੀ-ਭਾਜਪਾ ਸਰਕਾਰ ਮੌਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਇਸ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਹੋਈ ਪੁਲਿਸ ਕਾਰਵਾਈ ਦਾ ਲੋਕ ਸਭਾ ਚੋਣਾਂ ਮੌਕੇ ਸਿਆਸੀ ਲਾਹਾ ਲੈਣ ਲਈ ਵੱਡੀ ਰੈਲੀ ਕੀਤੀ। ਜਿੱਥੇ ਇਸ ਰੈਲੀ ਵਿੱਚ ਰਾਹੁਲ ਗਾਂਧੀ ਨੇ ਵੀ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਦਿਵਾਉਣ ਦੀ ਵਚਨਬੱਧਤਾ ਦੁਹਰਾਈ ਉੱਥੇ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਵਿੱਚ ਪੁਲਿਸ ਕਾਰਵਾਈ ਵਿੱਚ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੀ ਯਾਦਗਾਰ ਉਸਾਰਨ ਦਾ ਐਲਾਨ ਕਰ ਦਿੱਤਾ।
ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ
ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ


