ਰਾਏਪੁਰ : ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਐਤਵਾਰ ਸਵੇਰੇ ਛੱਤੀਸਗੜ੍ਹ ਦੇ ਰਾਏਪੁਰ ਨੇੜੇ ਪਿੰਡ ਕਟਿਆ ’ਚ ਕਿਸਾਨਾਂ ਨਾਲ ਝੋਨੇ ਦੀ ਵਾਢੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਸਾਨਾਂ ਲਈ ਸੂਬੇ ’ਚ ਚਲਾਈਆਂ ਜਾ ਰਹੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਰਾਹੁਲ ਨੇ ਝੋਨੇ ਦੀ ਫ਼ਸਲ ਕੱਟਣ ਦੀਆਂ ਕੁਝ ਤਸਵੀਰਾਂ ਵੀ ਇੰਟਰਨੈੱਟ ਮੀਡੀਆ ਐਕਸ ’ਤੇ ਸਾਂਝੀਆਂ ਕੀਤੀਆਂ ਹੈ। ਸ਼ਨਿਚਰਵਾਰ ਤੋਂ ਸੂਬੇ ਦੇ ਦੌਰੇ ’ਤੇ ਆਏ ਰਾਹੁਲ ਇਕ ਪਾਸੇ ਚੋਣ ਰੈਲੀਆਂ ਕਰ ਰਹੇ ਹਨ, ਦੂਜੇ ਪਾਸੇ ਉਹ ਕਿਸਾਨਾਂ ਵਿਚਕਾਰ ਵੀ ਪੁੱਜ ਰਹੇ ਹਨ।
ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ
ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ


