Skip to content
Wednesday, October 28, 2026 7°C · Rain · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਰੂਹ ਨੂੰ ਛੂਹ ਜਾਵੇਗਾ ਦਿਲਜੀਤ ਵਲੋਂ ਗਾਇਆ ‘ਧੰਨ ਗੁਰੂ ਨਾਨਕ’ ਗੀਤ 

By Admin Published 1 min read

ਜਲੰਧਰ—ਭਾਰਤ ਦੇ ਨਾਲ-ਨਾਲ ਵਿਦੇਸ਼ਾਂ ‘ਚ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਗੁਰੂ ਮਹਾਰਾਜ ਦੇ ਪੁਰਬ ਮੌਕੇ ਪੰਜਾਬੀ ਗਾਇਕ ਤੇ ਅਭਿਨੇਤਾ ਦਿਲਜੀਤ ਦੁਸਾਂਝ ਦਾ ਗੀਤ ‘ਧੰਨ ਗੁਰੂ ਨਾਨਕ’ ਰਿਲੀਜ਼ ਹੋਇਆ ਹੈ।

ਬੇਹੱਦ ਖੂਬਸੂਰਤ ਢੰਗ ਨਾਲ ਦਿਲਜੀਤ ਵਲੋਂ ਨਿਭਾਇਆ ਇਹ ਗੀਤ ਤੁਹਾਡੀ ਰੂਹ ਨੂੰ ਛੂਹ ਲਵੇਗਾ, ਜਿਸ ਦੇ ਬੋਲ ਵੀਤ ਬਲਜੀਤ ਨੇ ਲਿਖੇ ਹਨ। ‘ਧੰਨ ਗੁਰੂ ਨਾਨਕ’ ਵਾਈਟ ਹਿੱਲ ਪ੍ਰੋਡਕਸ਼ਨ ਰਾਹੀਂ ਰਿਲੀਜ਼ ਕੀਤਾ ਗਿਆ ਹੈ, ਜਿਸ ਦੀ ਵੀਡੀਓ ਬੇਹੱਦ ਮਨਮੋਹਕ ਢੰਗ ਨਾਲ ਪੰਕਜ ਬੱਤਰਾ ਵਲੋਂ ਬਣਾਈ ਗਈ ਹੈ। ਇਸ ਦਾ ਸੰਗੀਤ ਜੱਸੀ ਬ੍ਰਦਰਜ਼ ਨੇ ਦਿੱਤਾ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp