Skip to content
Friday, October 30, 2026 7°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਰੌਸ਼ਨ ਪ੍ਰਿੰਸ ਦੀ ਅਗਾਮੀ ਫਿਲਮ ‘ਅਰਜਣ’ ਦਾ ਪੋਸਟਰ ਰਿਲੀਜ਼

By Admin Published 1 min read

ਜਲੰਧਰ— ਪੰਜਾਬੀ ਗਾਇਕ ਤੇ ਅਭਿਨੇਤਾ ਰੌਸ਼ਨ ਪ੍ਰਿੰਸ ਦੀ ਅਗਾਮੀ ਰਿਲੀਜ਼ ਹੋਣ ਵਾਲੀ ਫਿਲਮ ‘ਅਰਜਣ’ ਦਾ ਪੋਸਟਰ ਰਿਲੀਜ਼ ਹੋ ਗਿਆ ਹੈ। ‘ਅਰਜਣ’ 31 ਮਾਰਚ 2017 ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਨਿਰਦੇਸ਼ਨ ਮਨਦੀਪ ਸਿੰਘ ਨੇ ਕੀਤਾ ਹੈ।
ਫਿਲਮ ‘ਚ ਰੌਸ਼ਨ ਪ੍ਰਿੰਸ ਨੇ ਨਾਲ ਅਭਿਨੇਤਰੀ ਪ੍ਰਾਚੀ ਤਹਿਲਨ ਮੁੱਖ ਭੂਮਿਕਾ ਨਿਭਾਅ ਰਹੀ ਹੈ। ਫਿਲਮ ਦਾ ਨਿਰਮਾਣ ਵਾਈਟ ਹਿੱਲ ਪ੍ਰੋਡਕਸ਼ਨ ਵਲੋਂ ਕੀਤਾ ਗਿਆ ਹੈ। ਫਿਲਮ ‘ਚ ਹੌਬੀ ਧਾਰੀਵਾਲ, ਬੀ. ਐੱਨ. ਸ਼ਰਮਾ ਤੇ ਨਿਰਮਲ ਰਿਸ਼ੀ ਵੀ ਅਦਾਕਾਰੀ ਕਰਦੇ ਨਜ਼ਰ ਆਉਣਗੇ। ਰੌਸ਼ਨ ਪ੍ਰਿੰਸ ਦੀ ਆਖਰੀ ਰਿਲੀਜ਼ ਫਿਲਮ ‘ਮੈਂ ਤੇਰੀ ਤੂੰ ਮੇਰਾ’ ਸੀ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp