Skip to content
Friday, October 30, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
International

ਵਿਦੇਸ਼ਾਂ ਵਿੱਚ ਖਾਲਿਸਤਾਨ ਦੀ ਆਵਾਜ਼ ਬੁਲੰਦ ਕਰਨ ਵਾਲੇ ਡਾ. ਗੁਰਮੀਤ ਸਿੰਘ ਔਲਖ ਨਹੀਂ ਰਹੇ

By Admin Published 1 min read

ਵਾਸ਼ਿੰਗਟਨ:-ਯੁਨਾਈਟਿਡ ਖਾਲਸਾ ਦਲ ਯੂ,ਕੇ ਨੇ ਇੱੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਵਸਦੇ ਸਿੱਖਾਂ ਦੇ ਦਰਦ ਨੂੰ ਆਪਣਾ ਦਰਦ ਸਮਝਦਿਆਂ ਸਿੱਖ ਕੌਮ ਨੂੰ ਭਾਰਤ ਸਰਕਾਰ ਦੀ ਗੁਲਾਮੀ ਤੋਂ ਨਿਜ਼ਾਤ ਦਿਵਾਉਣ ਲਈ ਵਿਦੇਸ਼ਾਂ’ਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੀ ਅਵਾਜ਼ ਬੁਲੰਦ ਕਰਨ ਵਾਲੇ ਡਾਕਟਰ ਗੁਰਮੀਤ ਸਿੰਘ ਔਲਖ ਦੀ ਮੌਤ ਤੇ ਯੁਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp