ਸ਼ਕਾਮਿਸ:ਬੀਸੀ ਦੇ ਬਹੁਤ ਹੀ ਸੁੰਦਰ ਸ਼ਹਿਰ ਸਕਾਮਿਸ਼ ਵਿਖੇ ਸਲਾਨਾ 14ਵਾਂ ਨਗਰ ਕੀਰਤਨ 22 ਜੂਨ ਦਿਨ ਸ਼ਨੀਵਾਰ ਨੂੰ ਕੀਤਾ ਜਾ ਰਿਹਾ ਹੈ।ਸ਼ਕਾਮਿਸ਼ ਦੀਆਂ ਸਿੱਖ ਸੰਗਤਾਂ, ਸਮੂਹ ਗੁਰਦਵਾਰਾ ਕਮੇਟੀ ਵੱਲੋਂ ਵੈਨਕੂਵਰ ਇਲਾਕੇ ਦੀਆਂ ਸਿੱਖ ਸੰਗਤਾਂ, ਗੁਰਦਵਾਰਾ ਸੁਸਾਇਟੀਆਂ,ਸਿੱਖ ਜਥੇਬੰਦੀਆਂ ਨੂੰ ਬੇਨਤੀ ਹੈ ਕਿ ਹੁੰਮ ਹੁੰਮਾ ਕਿ ਇਸ ਨਗਰ ਕੀਰਤਨ ਵਿਚ ਸ਼ਾਮਲ ਹੋਵੋ।ਨਗਰ ਕੀਰਤਨ ਗੁਰੂਘਰ ਤੋਂ ਸਵੇਰੇ 10 ਵਜੇ ਚਾਲੇ ਪਾਵੇਗਾ।
ਮੇਅਰ ਬਰੈਂਡਾ ਲੌਕ ਦਾ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਵਿਚਕਾਰ ਹੋਏ ਸਮਝੌਤੇ ਬਾਰੇ ਬਿਆਨ
ਮੈਨੂੰ ਖ਼ੁਸ਼ੀ ਹੈ ਕਿ ਸਰੀ ਪੁਲਿਸ ਬੋਰਡ ਅਤੇ ਸਰੀ ਪੁਲਿਸ ਯੂਨੀਅਨ ਇੱਕ ਨਵੇਂ ਚਾਰ ਸਾਲਾਂ ਦੇ ਸਮਝੌਤੇ ‘ਤੇ ਪਹੁੰਚ ਗਏ ਹਨ। ਇਹ ਸਮਝੌਤਾ ਸਰੀ ਨੂੰ

