ਸ਼ਿਵਲਿੰਗ ਦੇ ਪੁਜਾਰੀਆਂ ਨੂੰ ਲੋਕ ਮੂੰਹ ਨਾ ਲਾਉਂਣ:ਜਥੇਦਾਰ ਨੰਦਗੜ੍ਹ

ਬਠਿੰਡਾ:-ਸਿੱਖ ਧਰਮ ਵਿੱਚ ਪਾਖੰਡਵਾਦ ਅਤੇ ਕਰਮਕਾਂਡਾ ਨੂੰ ਭਾਰੂ ਕਰਨ ਵਾਲੇ ਬਾਦਲਕਿਆਂ ਦੇ ਚੇਲਿਆਂ, ਜਿਹੜੇ ਸ਼ਰੇਆਮ ਸ਼ਿਵਲਿੰਗ ਦੀ ਪੂਜਾ ਕਰਦੇ ਹਨ, ਉਨਾ ਨੂੰ ਦਿੱਲੀ ਦੇ ਸਿੱਖ ਵੋਟਰ ਮੂੰਹ ਨਾ ਲਾਉਂਣ,ਗੁਰਦਵਾਰਿਆਂ ਦੇ ਪ੍ਰਬੰਧਕ ਬਣਾਉਂਣਾ ਤਾਂ ਦੂਰ ਦੀ ਗੱਲ ਹੈ।ਇਹ ਸਲਾਹ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਨੇ ਦਿੱਲੀ ਗੁਰਦਵਾਰਾ ਚੋਣਾਂ ਦੇ ਸਬੰਧ ਵਿੱਚ ਦਿੱਤੀ।ਉਨਾ ਦਿੱਲੀ ਗੁਰਦਵਾਰਾ ਪ੍ਰਬੰਦਕ ਕਮੇਟੀ ਦੇ ਸਕੱਤਰ ਮਨਜਿੰਦਰ ਸਿਰਸਾ ਤੇ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਕਮੇਟੀ ਦਾ ਅਹੁਦੇਦਾਰ ਹੁੰਦਿਆ ਸ਼ਿਵਲਿੰਗ ਦੀ ਪੂਜਾ ਕਰਕੇ ਸਿੱਖ ਸਿਧਾਂਤਾ ਨੂੰ ਭਾਰੀ ਸੱਟ ਮਾਰੀ ਹੈ।ਉਨਾ ਕਿਹਾ ਕਿ ਦਿੱਲੀ ਦੇ ਸਿੱਖ ਉਨਾ ਲੋਕਾ ਨੂੰ ਵੋਟ ਦੇਣ ਜੋ ਪੰਥਕ ਸਿਧਾਂਤਾ ਅਤੇ ਮਰਯਾਦਾ ਦੀ ਰਾਖੀ ਕਰਣ ਦੇ ਸਮਰੱਥ ਹੋਣ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.