ਅੰਮ੍ਰਿਤਸਰ,- ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ ‘ਨਾਨਕ ਸ਼ਾਹ ਫਕੀਰ’ ਬਾਰੇ ਮਿਲੀਆਂ ਕੁਝ ਟਿੱਪਣੀਆਂ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਇਸ ਫਿਲਮ ਵਿੱਚ ਇਤਰਾਜ਼ ਯੋਗ ਕੁਝ ਵੀ ਨਹੀਂ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਸਬ ਕਮੇਟੀ ਨੇ ਇਸ ਦੀ ਸਕ੍ਰਿਪਟ ਨੂੰ ਵਾਚਣ-ਵਿਚਾਰਨ ਪਿੱਛੋਂ ਹੀ ਮਨਜ਼ੂਰੀ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਕਿਹਾ ਕਿ ਫਿਲਮ ਬਾਰੇ ਕੋਈ ਇਤਰਾਜ਼ ਫਿਲਮ ਦੇਖਣ ਤੋਂ ਪਿੱਛੋਂ ਦੇਣੇ ਚਾਹੀਦੇ ਹਨ ਅਤੇ ਫਿਲਮ ਨੂੰ ਦੇਖਣ ਤੋਂ ਪਹਿਲਾਂ ਕਿੰਤੂ-ਪ੍ਰੰਤੂ ਠੀਕ ਨਹੀਂ ਹੈ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


