ਲੰਡਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਭਾਰਤ ਵਿਚ ਘੱਟ ਗਿਣਤੀਆਂ ਅਤੇ ਦਲਿਤਾਂ ਉੱਪਰ ਹੋ ਰਹੇ ਜੁਲਮਾਂ ਵਿਰੁੱਧ ਸਕਾਟਲੈਂਡ ਦੇ ਐਡਨਬਰਾ ਵਿਖੇ ਭਾਰਤੀ ਹਾਈ ਕਮਿਸ਼ਨ ਦੇ ਸਾਹਮਣੇ ਵੱਖ-ਵੱਖ ਭਾਈਚਾਰਿਆਂ ਅਤੇ ਸੰਸਥਾਵਾਂ ਵੱਲੋਂ ਸਾਂਝੇ ਤੌਰ ‘ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੁਜ਼ਾਹਰੇ ਦੌਰਾਨ ਗੁਰੂ ਰਵਿਦਾਸ ਕਮਿਊਨਿਟੀ ਦੇ ਜਨਰਲ ਸਕੱਤਰ ਹੁਸਨ ਲਾਲ, ਡਾ. ਅੰਬੇਡਕਰ ਮਿਸ਼ਨ ਸੁਸਾਇਟੀ ਦੇ ਪ੍ਰਧਾਨ ਬੀ. ਡੀ. ਗਿੰਦਾ, ਜਨਰਲ ਸਕੱਤਰ ਐੱਸ਼. ਆਰ. ਬੱਗਾ, ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਪਰਮਜੀਤ ਸਿੰਘ ਬਾਸੀ, ਐਸੋਸੀਏਸ਼ਨ ਆਫ ਇੰਡੀਅਨ ਆਰਗੇਨਾਈਜ਼ੇਸ਼ਨਜ਼ ਵੱਲੋਂ ਏ. ਪੀ. ਕੌਸ਼ਲ, ਸੋਹਣ ਸਿੰਘ ਰੰਧਾਵਾ, ਪੰਜਾਬੀ ਸਾਹਿਤ ਸਭਾ ਗਲਾਸਗੋ ਦੇ ਜਨਰਲ ਸਕੱਤਰ ਦਲਜੀਤ ਦਿਲਬਰ, ਜਗਦੀਸ਼ ਸਿੰਘ, ਹਰਜੀਤ ਦੁਸਾਂਝ ਅਤੇ ਮੁਜਾਹਰੇ ਦੇ ਕੋਆਰਡੀਨੇਟਰ ਤਰਲੋਚਨ ਮੁਠੱਡਾ ਦੀ ਅਗਵਾਈ ਵਿਚ ਭਾਰਤੀ ਭਾਈਚਾਰੇ ਦੇ ਲੋਕ ਸ਼ਾਮਿਲ ਹੋਏ।
ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ
ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ


