Skip to content
Wednesday, October 28, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਸਕੂਲਾਂ ‘ਚ ਪੁਲਸ ‘ਤੇ ਪਾਬੰਦੀ ਲਈ ਵੈਨਕੁਵਰ ਟੀਚਰਾਂ ਵੱਲੋਂ ਮਤਾ ਪਾਸ

By Admin Published 2 min read

ਵੈਨਕੁਵਰ ਪੁਲਸ ਵਿਭਾਗ ਨੇ ਕਿਹਾ ਕਿ ਉਹ ਸੰਗਠਨ ਦੇ ਇਸ ਕਦਮ ‘ਤੇ ਕੋਈ ਟਿੱਪਣੀ ਨਹੀਂ ਕਰ ਸਕਦਾ। ਉੱਥੇ ਹੀ, ਬੀ. ਸੀ. ਰਾਇਲ ਕੈਨੇਡੀਅਨ ਮਾਊਂਟਡ ਪੁਲਸ (ਆਰ. ਸੀ. ਐੱਮ. ਪੀ.) ਦੇ ਇਕ ਬੁਲਾਰੇ ਨੇ ਕਿਹਾ ਕਿ ਉਸ ਨੂੰ ਇਸ ਬਾਰੇ ਨਹੀਂ ਪਤਾ ਤੇ ਇਸ ਲਈ ਉਹ ਕੋਈ ਟਿੱਪਣੀ ਨਹੀਂ ਕਰ ਸਕਦੇ। ਇਸ ਵਿਚਕਾਰ ਸਿੱਖਿਆ ਮੰਤਰਾਲਾ ਨੇ ਵੀ ਕਿਹਾ ਕਿ ਬ੍ਰਿਟਿਸ਼ ਕੋਲੰਬੀਆ (ਬੀ. ਸੀ.) ‘ਚ ਨਸਲਵਾਦ, ਵਿਤਕਰੇ ਤੇ ਅਸਹਿਣਸ਼ੀਲਤਾ ਦੀ ਕੋਈ ਜਗ੍ਹਾ ਨਹੀਂ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp