Skip to content
Sunday, November 22, 2026 5°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਸਰਬੱਤ ਖਾਲਸਾ ਸੱਦਣ ਵਾਲੀਆਂ ਧਿਰਾਂ ਇਕਜੁੱਟ ਹੋ ਕੇ 2017 ਦੀਆਂ ਚੋਣਾਂ ਲੜਨਗੀਆਂ

By Admin Published 1 min read

ਫ਼ਤਹਿਗੜ ਸਾਹਿਬ, (ਕੁਲਦੀਪ ਸ਼ੁਤਰਾਣਾ)-ਸਰਬੱਤ ਖ਼ਲਸਾ ਸੱਦਣ ਵਾਲੇ ਅਕਾਲੀ ਦਲ (ਅ) ਤੇ ਅਕਾਲੀ ਦਲ ਯੂਨਾਈਟਡ ਦੀ ਗੁਰਦੁਆਰਾ ਸ਼੍ਰੀ ਫ਼ਤਹਿਗੜ ਸਾਹਿਬ ਦੇ ਮੀਟਿੰਗ ਹਾਲ ਵਿਚ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ‘ਚ ਅਕਾਲੀ ਦਲ ਯੂਨਾਈਟਡ ਦੇ ਕਨਵੀਨਰ ਭਾਈ ਮੋਹਕਮ ਸਿੰਘ, ਵੱਸਣ ਸਿੰਘ ਜਫਰਵਾਲ, ਸਤਨਾਮ ਸਿੰਘ ਮਨਾਵਾ, ਗੁਰਦੀਪ ਸਿੰਘ ਬਠਿੰਡਾ, ਰਵਿੰਦਰ ਸਿੰਘ ਗੋਗੀ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਕਾਲਾ ਬੂਲਾ, ਸ਼੍ਰੋਮਣੀ ਅਕਾਲੀ ਦਲ (ਅ) ਦੇ ਜਨਰਲ ਸਕੱਤਰ ਪ੍ਰੋ. ਮੋਹਿੰਦਰਪਾਲ ਸਿੰਘ, ਭਾਈ ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ ਜ਼ਿਲਾ ਪ੍ਰਧਾਨ ਮੋਹਾਲੀ, ਹਰਭਜਨ ਸਿੰਘ ਕਸ਼ਮੀਰੀ ਜ਼ਿਲਾ ਪ੍ਰਧਾਨ ਪਟਿਆਲਾ, ਜਸਵੰਤ ਸਿੰਘ ਚੀਮਾਂ ਜ਼ਿਲਾ ਪ੍ਰਧਾਨ ਲੁਧਿਆਣਾ ਸ਼ਹਿਰੀ ਆਦਿ ਸ਼ਾਮਲ ਹੋਏ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp