ਸੁਖਦੇਵ ਗਰਗ, ਜਗਰਾਓਂ : ਸ਼੍ਰੀਮਤੀ ਸਤੀਸ਼ ਗੁਪਤਾ ਸਰਵਹਿੱਤਕਾਰੀ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਜਗਰਾਓਂ ਦੇ ਸਰੀਰਕ ਸਿੱਖਿਆ ਦੇ ਅਧਿਆਪਕ ਦਵਿੰਦਰ ਸਿੰਘ ਗਿੱਲ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ।

ਇਸ ਮੌਕੇ ਸਕੂਲ ਪ੍ਰਧਾਨ ਰਵਿੰਦਰ ਗੁਪਤਾ, ਪ੍ਰਬੰਧਕ ਐਡਵੋਕੇਟ ਵਿਵੇਕ ਭਾਰਦਵਾਜ ਤੇ ਪਿੰ੍ਸੀਪਲ ਨੀਲੂ ਨਰੂਲਾ ਨੇ ਦਵਿੰਦਰ ਸਿੰਘ ਦਾ ਸਨਮਾਨਿਤ ਕੀਤਾ। ਇਸ ਮੌਕੇ ਮੀਤ ਪ੍ਰਧਾਨ ਸ਼ਾਮ ਸੁੰਦਰ ਸਮੇਤ ਸਮੂਹ ਸਟਾਫ਼ ਹਾਜ਼ਰ ਸੀ।