ਏਜੰਸੀ, ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਰਾਜ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ‘ਆਪ’ ਦੀ ਸਿਆਸੀ ਮਾਮਲਿਆਂ ਦੀ ਕਮੇਟੀ ਨੇ 19 ਜਨਵਰੀ ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਰਾਜ ਸਭਾ ਦੀਆਂ ਨਾਮਜ਼ਦਗੀਆਂ ਦਾ ਐਲਾਨ ਕਰ ਦਿੱਤਾ ਹੈ। DCW ਦੀ ਚੇਅਰਪਰਸਨ ਸਵਾਤੀ ਮਾਲੀਵਾਲ ਨੂੰ ਪਹਿਲੀ ਵਾਰ ਨਾਮਜ਼ਦ ਕੀਤਾ ਜਾਵੇਗਾ। ਸੰਜੇ ਸਿੰਘ ਅਤੇ ਐੱਨਡੀ ਗੁਪਤਾ ਨੂੰ ਉਨ੍ਹਾਂ ਦੇ ਦੂਜੇ ਕਾਰਜਕਾਲ ਲਈ ਰਾਜ ਸਭਾ ਮੈਂਬਰ ਵਜੋਂ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ।
AAP’s Political Affairs Committee announces Rajya Sabha nominations for January 19 Rayjya Sabha elections; DCW Chairperson Swati Maliwal nominated for first time
The party’s PAC decides to continue with Sanjay Singh and ND Gupta for their respective 2nd terms as Rajya Sabha MP.
— ANI (@ANI) January 5, 2024