ਦਲਵਿੰਦਰ ਸਿੰਘ ਮਨੋਚਾ, ਗੜ੍ਹਸ਼ੰਕਰ : ਸਰਕਾਰੀ ਹਾਈ ਸਕੂਲ ਡਘਾਮ ਵਿਖੇ ਮੁੱਖ ਅਧਿਆਪਕਾ ਨਵਦੀਪ ਸਹਿਗਲ ਦੀ ਅਗਵਾਈ ਹੇਠ ਰਾਸ਼ਟਰੀ ਹਿੰਦੀ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਲੋਗਨ ਰਾਈਟਿੰਗ, ਪੋਸਟਰ ਮੇਕਿੰਗ, ਅੰਤਾਕਸਰੀ, ਕਵਿਤਾ ਗਾਇਨ ਆਦਿ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲਿਆ। ਇਸ ਮੌਕੇ ਹਿੰਦੀ ਅਧਿਆਪਕ ਮਾ. ਹਰਦੀਪ ਕੁਮਾਰ ਨੇ ਹਿੰਦੀ ਦਿਵਸ ਦੇ ਇਤਿਹਾਸ ਅਤੇ ਮਹੱਤਤਾ ‘ਤੇ ਚਾਨਣਾ ਪਾਇਆ। ਇਸ ਮੌਕੇ ਜੋਤਿਕਾ ਲੱਧੜ, ਵਰਿੰਦਰ ਕੌਰ, ਅੰਸੂ ਰਾਣਾ, ਜਤਿੰਦਰ ਕੁਮਾਰ, ਰੀਨਾ, ਜੋਤੀ ਸ਼ਰਮਾ, ਸੁਦੇਸ਼ ਬਾਲਾ ਆਦਿ ਹਾਜ਼ਰ ਸਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


