ਸੁਸ਼ੀਲ ਕੁਮਾਰ ਸ਼ਸ਼ੀ, ਲੁਧਿਆਣਾ : ਸਾਲ 2015 ਵਿੱਚ ਰੇਲ ਰੋਕੋ ਅੰਦੋਲਨ ਦੇ ਮਾਮਲੇ ਵਿੱਚ ਜੁਡੀਸ਼ੀਅਲ ਮੈਜਿਸਟਰੇਟ ਰਾਧਿਕਾ ਪੁਰੀ ਦੀ ਅਦਾਲਤ ਨੇ ਵਿਧਾਇਕ ਗੁਰਪ੍ਰੀਤ ਸਿੰਘ ਗੋਗੀ ਨੂੰ ਬਰੀ ਕਰ ਦਿੱਤਾ ਹੈ। ਇਹ ਘਟਨਾ ਉਸ ਵੇਲੇ ਦੀ ਹੈ ਜਦੋਂ ਗੁਰਪ੍ਰੀਤ ਗੋਗੀ ਕਾਂਗਰਸ ਵਿੱਚ ਬਤੌਰ ਜ਼ਿਲ੍ਹਾ ਪ੍ਰਧਾਨ ਕੰਮ ਕਰ ਰਹੇ ਸਨ l ਸਾਲ 2015 ਵਿੱਚ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਸ਼ਤਾਬਦੀ ਟ੍ਰੇਨ ਨੂੰ ਰੋਕਿਆ ਸੀ l
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


