ਸੁਖਦੇਵ ਗਰਗ, ਜਗਰਾਓਂ : ਸਨਮਤੀ ਸਰਕਾਰੀ ਸਾਇੰਸ ਤੇ ਖੋਜ ਕਾਲਜ ਜਗਰਾਓਂ ਵਿਖੇ ਕਾਲਜ ਡਾਇਰੈਕਟਰ ਕਿਰਪਾਲ ਕੌਰ ਦੀ ਅਗਵਾਈ ਹੇਠ ਸ਼ਨਿੱਚਰਵਾਰ ਦੀਵਾਲੀ ਦਾ ਤਿਉਹਾਰ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਮਨਾਇਆ। ਇਸ ਮੌਕੇ ਵਿਦਿਆਰਥੀਆਂ ਨੇ ਰੰਗੋਲੀ ਬਣਾਈ ਤੇ ਦੀਵੇ ਜਗਾ ਕੇ ਗ੍ਰੀਨ ਦੀਵਾਲੀ ਦਾ ਸੰਦੇਸ਼ ਦਿੱਤਾ ਗਿਆ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


