ਭਵਾਨੀਗੜ੍ਹ, (ਗੁਰਦਰਸ਼ਨ ਸਿੰਘ ਸਿੱਧੂ): ਭਾਈ ਰਣਜੀਤ ਸਿੰਘ ਖ਼ਾਲਸਾ ਢਡਰੀਆਂ ਵਾਲਿਆਂ ਨੇ ਸਰਕਾਰ ਨੂੰ ਸਵਾਲ ਕੀਤਾ ਕਿ ਜੇ ਆਰ.ਐਸ.ਐਸ. ਦੇ ਆਗੂ ਗਗਨੇਜਾ ਦੇ ਕਤਲ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪੀ ਜਾ ਸਕਦੀ ਹੈ ਤੇ ਨਾਮਧਾਰੀ ਸੰਪਰਦਾਇ ਦੀ ਮਾਤਾ ਚੰਦ ਕੌਰ ਨਾਮਧਾਰੀ ਦੇ ਕਤਲ ਦੀ ਜਾਂਚ ਵੀ ਸੀ.ਬੀ.ਆਈ. ਨੂੰ ਸੌਂਪੀ ਜਾ ਸਕਦੀ ਹੈ ਤਾਂ ਫਿਰ ਭਾਈ ਭੁਪਿੰਦਰ ਸਿੰਘ ਖ਼ਾਲਸਾ ਨੂੰ ਸ਼ਹੀਦ ਕਰਨ ਵਾਲਿਆਂ ਅਤੇ ਸਾਡੇ ਉਪਰ ਕਾਤਲਾਨਾ ਹਮਲਾ ਕਰਨ ਵਾਲਿਆਂ ਦੇ ਮਾਮਲੇ ਦੀ ਜਾਂਚ ਸੀ.ਬੀ.ਆਈ. ਨੂੰ ਕਿਉਂ ਨਹੀਂ ਸੌਂਪੀ ਜਾ ਸਕਦੀ?
ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ
ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ


