Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ 21 ਤੋਂ

By uscreative Published 1 min read

ਸਿਆਟਲ, (ਗੁਰਚਰਨ ਸਿੰਘ ਢਿੱਲੋਂ)-ਸਰਬੰਸਦਾਨੀ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ 21-22-23 ਦਸੰਬਰ ਨੂੰ ਗੁਰਦੁਆਰਾ ਸਿੰਘ ਸਭਾ ਰੈਨਟਨ ਵਿਚ ਸਰਹੰਦ, ਮੋਰਿੰਡਾ ਤੇ ਫ਼ਤਿਹਗੜ੍ਹ ਸਾਹਿਬ ਦੀ ਸੰਗਤ ਵੱਲੋਂ ਮਨਾਏ ਜਾ ਰਹੇ ਹਨ। ਦਯਾਬੀਰ ਸਿੰਘ ਪਿੰਟੂ ਬਾਠ ਤੇ ਮਨਮੋਹਨ ਸਿੰਘ ਧਾਲੀਵਾਲ ਨੇ ਦੱ ਸਿਆ ਕਿ ਹਰੇਕ ਸਾਲ ਪਿਛਲੇ 20 ਸਾਲ ਤੋਂ ਸਿਆਟਲ ਦੀ ਸੰਗਤ ਦੇ ਸਹਿਯੋਗ ਨਾਲ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਮਾਗਮ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਹਨ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp