ਸਿਆਟਲ, 26 ਫਰਵਰੀ (ਹਰਮਨਪ੍ਰੀਤ ਸਿੰਘ)-ਅੱਜ ਇਥੇ ਗੁਰਦੁਆਰਾ ਸਿੰਘ ਸਭਾ ਰੈਂਟਨ ਵਿਖੇ ਕੈਂਟ ਸਿਟੀ ਦੇ ਪੁਲਿਸ ਅ/ਸਰ ਮਿਸਟਰ ਡਬਲਿਊ ਗਰੈ/ ਨੇ ਸੰਗਤਾਂ ƒ ਸੰਬੋਧਨ ਕੀਤਾ ਅਤੇ ਸਿੱਖ ਭਾਈਚਾਰੇ ਦੇ ਨੌਜਵਾਨਾਂ ƒ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਪੁਲਿਸ ਵਿਭਾਗ ਵਿਚ ਭਾਰਤੀ ਹੋਣ ਅਤੇ ਆਪਣੇ ਮੁਲਕ ਦੀ ਵੱਧ ਤੋਂ ਵੱਧ ਸੇਵਾ ਕਰਨ। ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਲਈ ਪੁਲਿਸ ਵਿਚ ਭਰਤੀ ਹੋਣ ਦੇ ਇਸ ਸਮੇਂ ਵਧੀਆ ਮੌਕੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਮਹਿਕਮੇ ਵਿਚ ਪੰਜਾਬੀ ਨੌਜਵਾਨਾਂ ਦੀ ਸ਼ਮੂਲੀਅਤ ਇਸ ਵੇਲੇ ਵਧੀਆ ਸਿੱਧ ਹੋਵੇਗੀ। ਇਸ ਮੌਕੇ ਗੁਰਦੁਆਰਾ ਕਮੇਟੀ ਵਲੋਂ ਪ੍ਰਧਾਨ ਜਗਮੋਹਰ ਸਿੰਘ ਵਿਰਕ, ਸਕੱਤਰ ਅਵਤਾਰ ਸਿੰਘ ਆਦਮਪੁਰੀ ਅਤੇ ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਸ਼ੇਰ ਸਿੰਘ ਵਲੋਂ ਪੁਲਿਸ ਅਫਸਰ ਡਬਲਿਊ ਗਰੈਫ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


