ਅੰਮ੍ਰਿਤਸਰ, (ਸੁਖਵਿੰਦਰਜੀਤ ਸਿੰਘ ਬਹੋੜੂ) : ਅਕਾਲ ਤਖ਼ਤ ਦੇ ਜਥੇਦਾਰ ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੂੰ ਸਿਆਸੀ ਧਰਨਿਆਂ ਤੋਂ ਦੂਰੀ ਬਣਾ ਕੇ ਰਖਣੀ ਚਾਹੀਦੀ ਹੈ। ਜਥੇਦਾਰ, ਪ੍ਰੋ. ਬਡੂੰਗਰ ਵਲੋਂ ਅਕਾਲੀ-ਭਾਜਪਾ ਵਲੋਂ ਸਰਕਾਰ ਵਿਰੁਧ ਦਿਤੇ ਗਏ ਧਰਨਿਆਂ ‘ਚ ਸ਼ਾਮਲ ਹੋਣ ਸਬੰਧੀ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦੇ ਰਹੇ ਸਨ।
ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ
ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ


