ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ਼ ਦਿਵਾਉਣ ਵਿਚ ਨਾਕਾਮ ਰਹੀਆਂ ਸਰਕਾਰਾਂ : ਐਮਨੈਸਟੀ ਇੰਟਰਨੈਸ਼ਨਲ
ਨਵੀਂ ਦਿੱਲੀ: ਮਨੁੱਖੀ ਅਧਿਕਾਰਾਂ ਦੀ ਝੰਡਾਬਰਦਾਰ ਸੰਸਥਾ ਐਮਨੈਸਟੀ ਇੰਟਰਨੈਸ਼ਨਲ ਨੇ ਅੱਜ ਕਿਹਾ ਭਾਰਤੀ ਸਰਕਾਰਾਂ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸਿਆਸਤਦਾਨਾਂ ਤੇ ਪੁਲਿਸ ਦੀ ਮਿਲੀਭੁਗਤ ਦੇ ਸਬੂਤ ਮਿਲਣ ਦੇ ਬਾਵਜੂਦ ਨਿਆਂ ਦੇਣ ਵਿਚ ਨਾਕਾਮ ਰਹੀਆਂ ਹਨ।
