Skip to content
Friday, October 23, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਭਾਰਤ India

ਸੀਤਾਰਾਮ ਯੇਚੁਰੀ ਦਾ ਸਰਕਾਰ ‘ਤੇ ਤੰਜ, “ਕਸ਼ਮੀਰੀਆਂ ਨੂੰ ਕੀਤਾ ਘਰਾਂ ‘ਚ ਕੈਦ”

By Admin Published 2 min read

ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਸੋਮਵਾਰ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੰਮੂ-ਕਸ਼ਮੀਰ ਦੇ ਦਰਜੇ ‘ਚ ਬਦਲਾਅ ਦਾ ਅਸਰ ਵਿਸ਼ੇਸ ਦਰਜਾ ਹਾਸਲ ਸੂਬਿਆਂ ‘ਚ ਮਹਿਸੂਸ ਕੀਤਾ ਜਾਵੇਗਾ।

ਨਵੀਂ ਦਿੱਲੀ: ਮਾਕਪਾ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨੇ ਸੋਮਵਾਰ ਸਰਕਾਰ ‘ਤੇ ਇਲਜ਼ਾਮ ਲਗਾਇਆ ਕਿ ਕਸ਼ਮੀਰ ਦੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੈਦ ਕੀਤਾ ਗਿਆ ਹੈ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਜੰਮੂ-ਕਸ਼ਮੀਰ ਦੇ ਦਰਜੇ ‘ਚ ਬਦਲਾਅ ਦਾ ਅਸਰ ਵਿਸ਼ੇਸ ਦਰਜਾ ਹਾਸਲ ਸੂਬਿਆਂ ‘ਚ ਮਹਿਸੂਸ ਕੀਤਾ ਜਾਵੇਗਾ। ਯੇਚੁਰੀ ਨੇ ਲੋਕਾਂ ਨੂੰ ਈਦ ਉਲ-ਅਜ਼ਹਾ ਮੌਕੇ ਵਧਾਈ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਹੁਣ ਤਕ ਕਸ਼ਮੀਰ ‘ਚ ਆਪਣੇ ਸਾਥੀਆਂ ਦੀ ਸਥਿਤੀ ਬਾਰੇ ਕੋਈ ਜਾਣਕਾਰੀ ਨਹੀ ਹੈ। ਯੇਚੁਰੀ ਅਤੇ ਭਾਕਪਾ ਦੇ ਜਨਰਲ ਸਕੱਤਰ ਨੂੰ ਸ਼ੁੱਕਰਵਾਰ ਨੂੰ ਸ਼੍ਰੀਨਗਰ ਜਾਣ ਦੀ ਇਜਾਜ਼ਤ ਨਹੀ ਦਿੱਤੀ ਗਈ ਸੀ। ਯੇਚੁਰੀ ਨੇ ਟਵੀਟ ਕਰ ਕਿਹਾ, ‘ ਈਦ ਖੁਸ਼ੀ ਅਤੇ ਜਸ਼ਨ ਦਾ ਤਿਓਹਾਰ ਹੈ ਅਤੇ ਅਸੀਂ ਕਸ਼ਮੀਰ ਦੀ ਜਨਤਾ ਦੇ ਨਾਲ ਹਾਂ ਜਿਨ੍ਹਾਂ ਨੂੰ ਉਨ੍ਹਾਂ ਦੇ ਘਰਾਂ ‘ਚ ਕੈਦ ਕੀਤਾ ਗਿਆ ਹੈ। ਅਸੀਂ ਹੁਣ ਵੀ ਨਹੀ ਜਾਣਦੇ ਕਿ ਕਸ਼ਮੀਰ ‘ਚ ਸਾਡੇ ਕਾਮਰੇਡ ਕਿੱਥੇ ਅਤੇ ਕਿਵੇਂ ਹਨ”।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਭਾਰਤ India →
Share on WhatsApp