ਨਵੀਂ ਦਿੱਲੀ,: ਮਾਰਕਸਵਾਦੀ ਕਮਿਊਨਿਸਟ ਪਾਰਟੀ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਨਾਲ ਅੱਜ ਇਥੇ ਪ੍ਰੈਸ ਕਾਨਫ਼ਰੰਸ ਦੌਰਾਨ ਦੋ ਨੌਜਵਾਨਾਂ ਨੇ ਹੱਥੋਪਾਈ ਕੀਤੀ। ਮੌਕੇ ‘ਤੇ ਮੌਜੂਦ ਪਾਰਟੀ ਵਰਕਰਾਂ ਨੇ ਦੋਹਾਂ ਨੌਜਵਾਨਾਂ ਨੂੰ ਕੁਟਾਪਾ ਚਾੜ੍ਹਿਆ ਤੇ ਫਿਰ ਪੁਲਿਸ ਹਵਾਲੇ ਕਰ ਦਿਤਾ। ਦਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਹਿੰਦੂ ਸੈਨਾ ਦੇ ਮੈਂਬਰ ਹਨ।
ਸਰੀ ਸਿਟੀ ਵੱਲੋਂ ਗੈਰ-ਕਾਨੂੰਨੀ ਉਸਾਰੀ ਖ਼ਿਲਾਫ਼ ਸਖ਼ਤ ਕਾਰਵਾਈ: ਤਿੰਨ ਹੋਰ ਘਰਾਂ ਦੇ ਟਾਈਟਲ ਤੇ ਨੋਟਿਸ ਦਾਇਰ
ਸਰੀ, ਬੀ.ਸੀ.- ਸੋਮਵਾਰ ਨੂੰ ਸਿਟੀ ਕੌਂਸਲ ਨੇ ਸਟਾਫ਼ ਨੂੰ ਸਰੀ ਦੀਆਂ ਤਿੰਨ ਜਾਇਦਾਦਾਂ ਦੇ ਟਾਈਟਲ ‘ਤੇ ਨੋਟਿਸ ਦਰਜ ਕਰਨ ਦੇ ਨਿਰਦੇਸ਼ ਦਿੱਤੇ, ਜਿੱਥੇ ਲੋੜੀਂਦੇ ਪਰਮਿਟਾਂ ਤੋਂ ਬਿਨਾਂ ਵੱਡੇ


