ਮੁੰਬਈ— ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੀ ਫਿਲਮ ‘ਦੰਗਲ’ ਨੇ ਸ਼ੁਰੂਆਤੀ 10 ਦਿਨਾਂ ‘ਚ 270 ਕਰੋੜ ਰੁਪਏ ਦਾ ਕਾਰੋਬਾਰ ਕਰ ਕੇ ਸਲਮਾਨ ਖਾਨ ਦੀ ਫਿਲਮ ‘ਸੁਲਤਾਨ’ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਦੂਜੇ ਹਫਤੇ ‘ਚ ਵੀ ਇਸ ਫਿਲਮ ਨੇ ਰਿਕਾਰਡ ਤੋੜ ਕਮਾਈ ਕੀਤੀ ਹੈ। ਦੂਜੇ ਹਫਤੇ ‘ਚ ‘ਦੰਗਲ’ ਨੇ 31.27 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਲਿਖਿਆ, ”।” ਸ਼ੁਰੂਆਤੀ ਦੇ 10 ਦਿਨਾਂ ‘ਚ ‘ਸੁਲਤਾਨ’ ਨੇ 236.59 ਕਰੋੜ ਦਾ ਕੁਲੈਕਸ਼ਨ ਕੀਤਾ ਸੀ। ਇਸ ਨੂੰ ਪਛਾੜਦੇ ਹੋਏ ਆਮਿਰ ਖਾਨ ਦੀ ‘ਦੰਗਲ’ ਨੇ 270 ਕਰੋੜ ਦਾ ਕਾਰੋਬਾਰ ਕਰ ਲਿਆ ਹੈ।
ਸੁਸ਼ਾਂਤ ਦੇ ਫਾਰਮ ਹਾਊਸ ‘ਤੇ NCB ਦੀ ਤਲਾਸ਼ੀ, ਹੈਰਾਨੀਜਨਕ ਚੀਜ਼ਾਂ ਮਿਲਣ ਕਾਰਨ ਹੁਣ ਖੁੱਲਣਗੇ ਕਈ ਰਾਜ਼
ਮੁੰਬਈ (ਬਿਊਰੋ) — ਸੁਸ਼ਾਂਤ ਸਿੰਘ ਰਾਜਪੂਤ ‘ਚ ਐੱਨ. ਸੀ. ਬੀ. ਆਪਣੀ ਕਾਰਵਾਈ ਕਰ ਰਹੀ ਹੈ। ਡਰੱਗਜ਼ ਐਂਗਲ ‘ਚ ਰੀਆ ਚੱਕਰਵਰਤੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਐੱਨ. ਸੀ.