Skip to content
Thursday, October 29, 2026 5°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਸੁਲਤਾਨ’ ਤੋਂ ਅੱਗੇ ਨਿਕਲੀ ਆਮਿਰ ਦੀ ‘ਦੰਗਲ’, 10 ਦਿਨਾਂ ‘ਚ 270 ਕਰੋੜ ਦਾ ਕੀਤਾ ਕਾਰੋਬਾਰ

By Admin Published 1 min read

ਮੁੰਬਈ— ਬਾਲੀਵੁੱਡ ਅਭਿਨੇਤਾ ਆਮਿਰ ਖਾਨ ਦੀ ਫਿਲਮ ‘ਦੰਗਲ’ ਨੇ ਸ਼ੁਰੂਆਤੀ 10 ਦਿਨਾਂ ‘ਚ 270 ਕਰੋੜ ਰੁਪਏ ਦਾ ਕਾਰੋਬਾਰ ਕਰ ਕੇ ਸਲਮਾਨ ਖਾਨ ਦੀ ਫਿਲਮ ‘ਸੁਲਤਾਨ’ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਦੂਜੇ ਹਫਤੇ ‘ਚ ਵੀ ਇਸ ਫਿਲਮ ਨੇ ਰਿਕਾਰਡ ਤੋੜ ਕਮਾਈ ਕੀਤੀ ਹੈ। ਦੂਜੇ ਹਫਤੇ ‘ਚ ‘ਦੰਗਲ’ ਨੇ 31.27 ਕਰੋੜ ਰੁਪਏ ਦਾ ਕਾਰੋਬਾਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਲਿਖਿਆ, ”।” ਸ਼ੁਰੂਆਤੀ ਦੇ 10 ਦਿਨਾਂ ‘ਚ ‘ਸੁਲਤਾਨ’ ਨੇ 236.59 ਕਰੋੜ ਦਾ ਕੁਲੈਕਸ਼ਨ ਕੀਤਾ ਸੀ। ਇਸ ਨੂੰ ਪਛਾੜਦੇ ਹੋਏ ਆਮਿਰ ਖਾਨ ਦੀ ‘ਦੰਗਲ’ ਨੇ 270 ਕਰੋੜ ਦਾ ਕਾਰੋਬਾਰ ਕਰ ਲਿਆ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp