Skip to content
Friday, October 30, 2026 9°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Latest News

ਸੂਰਤ ‘ਚ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ

By Admin Published 1 min read

ਸੂਰਤ— ਗੁਜਰਾਤ ‘ਚ ਸੂਰਤ ਦੇ ਸਚੀਨ ਇਲਾਕੇ ‘ਚ ਇਕ ਤਿੰਨ ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਨੇ ਮੰਗਲਵਾਰ ਨੂੰ ਦੱਸਿਆ ਕਿ ਇਕ ਔਰਤ ਨੇ ਮੰਗਲਸਿੰਘ ਨਾਂ ਦੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਵਾਇਆ ਹੈ ਕਿ ਮੰਗਲਸਿੰਘ ਉਸ ਦੀ ਤਿੰਨ ਸਾਲ ਦੀ ਬੱਚੀ ਨੂੰ ਅਗਵਾ ਕਰਕੇ ਲੈ ਗਿਆ ਤੇ ਉਸ ਦੇ ਨਾਲ ਸੋਮਵਾਰ ਦੀ ਰਾਤ ਹੋਜੀਵਾਲੀ ਇੰਡਸਟ੍ਰੀਅਲ ਇਲਾਕੇ ‘ਚ ਬਲਾਤਕਾਰ ਕਰਕੇ ਉਥੋਂ ਫਰਾਰ ਹੋ ਗਿਆ। ਪੀੜਤ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਸ ਮਾਮਲਾ ਦਰਜ ਕਰਕੇ ਦੋਸ਼ੀ ਨੂੰ ਫੜਨ ਦੀ ਕੋਸ਼ਿਸ਼ ਕਰ ਰਹੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Latest News →
Share on WhatsApp