ਨਵੀਂ ਦਿੱਲੀ, : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਅੱਜ ਇਕ ਨਿੱਜੀ ਹਸਪਤਾਲ ਤੋਂ ਛੁੱਟੀ ਮਿਲ ਗਈ। ਉਹ ਇਥੇ ਵਾਇਰਲ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਭਰਤੀ ਹੋਈ ਸੀ। ਸ੍ਰੀ ਗੰਗਾ ਰਾਮ ਹਸਪਤਾਲ ਦੇ ਚੈਸਟ ਐਂਡ ਪੁਲਮੋਨੋਲਾਜੀ ਮੈਡੀਸਨ ਵਿਭਾਗ ਦੇ ਸੀਨੀਅਰ ਸਲਾਹਕਾਰ ਡਾ. ਅਰੁਨ ਕੁਮਾਰ ਬਾਸੂ ਨੇ ਕਿਹਾ, ”ਗਾਂਧੀ ਦਾ ਬੁਖ਼ਾਰ ਠੀਕ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਸਥਿਰ ਹਾਲਤ ਵਿਚ ਹਸਪਤਾਲ ਤੋਂ ਛੁੱਟੀ ਦੇ ਦਿਤੀ ਗਈ ਹੈ।”
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


